Ezekiel 39:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੈਨੂੰ ਦੂਰ ਉੱਤਰ ਵੱਲੋਂ ਵਾਪਸ ਲਿਆਵਾਂਗਾ। ਮੈਂ ਤੈਨੂੰ ਇਸਰਾਏਲ ਦੇ ਪਰਬਤਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਭੁਆਵਾਂਗਾ ਅਤੇ ਤੈਨੂੰ ਉੱਤਰ ਵੱਲੋਂ ਦੁਰੇਡਿਓਂ ਚੜ੍ਹਾ ਲਿਆਵਾਂਗਾ ਅਤੇ ਏਧਰ ਓਧਰ ਲਈ ਫਿਰਾਂਗਾ ਅਤੇ ਉੱਤਰ ਵੱਲੋਂ ਦੁਰੇਡਿਓਂ ਚੜ੍ਹਾਂ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਰਬਤਾਂ ਉੱਤੇ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ ਉੱਧਰ ਲਈ ਫਿਰਾਂਗਾ। ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ।