Ezekiel 39:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪਾਸ ਮੇਰੀ ਮੇਜ਼ ਉੱਤੇ ਖਾਣ ਲਈ ਕਾਫ਼ੀ ਮਾਸ ਹੋਵੇਗਾ। ਓੱਥੇ ਘੋੜੇ ਅਤੇ ਰਬਵਾਨ, ਤਾਤਕਵਰ ਸਿਪਾਹੀ ਅਤੇ ਹੋਰ ਦੂਸਰੇ ਸਾਰੇ ਲੜਾਕੂ ਆਦਮੀ ਹੋਣਗੇ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਅਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਜੋਧਿਆਂ ਨਾਲ ਰੱਜੋਗੇ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਯੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।