Ezekiel 39:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਮੈਂ ਹੋਰਨਾਂ ਕੌਮਾਂ ਨੂੰ ਦਿਖਾ ਦਿਆਂਗਾ ਕਿ ਮੈਂ ਕੀ ਕੀਤਾ ਹੈ। ਅਤੇ ਉਹ ਕੌਮਾਂ ਮੇਰੀ ਇੱਜ਼ਤ ਕਰਨੀ ਸ਼ੁਰੂ ਕਰ ਦੇਣਗੀਆਂ! ਉਹ ਮੇਰੀ ਉਸ ਤਾਕਤ ਨੂੰ ਦੇਖ ਲੈਣਗੇ ਜਿਹੜੀ ਮੈਂ ਉਸ ਦੁਸ਼ਮਣ ਦੇ ਵਿਰੁੱਧ ਵਰਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਉਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਨ੍ਹਾਂ ਨੂੰ ਪਾਇਆ ਵੇਖਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ।