Ezekiel 39:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਦਿਨ ਤੋਂ, ਇਸਰਾਏਲ ਦੇ ਪਰਿਵਾਰ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਾਰਏਲ ਦਾ ਘਰਾਣਾ ਜਾਣਗੇ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ!