Ezekiel 39:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਾਪ ਕੀਤਾ ਅਤੇ ਆਪਣੇ-ਆਪ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਸਜ਼ਾ ਦਿੱਤੀ। ਮੈਂ ਉਨ੍ਹਾਂ ਤੋਂ ਦੂਰ ਹੋ ਗਿਆ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਨ੍ਹਾਂ ਨਾਲ ਵਰਤਾਰਾ ਕੀਤਾ ਅਤੇ ਉਨ੍ਹਾਂ ਕੋਲੋਂ ਆਪਣਾ ਮੂੰਹ ਲੁਕਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਹਨਾਂ ਨਾਲ ਵਰਤਾਰਾ ਕੀਤਾ। ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾਇਆ।