Ezekiel 39:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਆਪਣੀ ਸ਼ਰਮਸਾਰੀ ਨੂੰ ਭੁੱਲ ਜਾਣਗੇ ਅਤੇ ਉਨ੍ਹਾਂ ਸਾਰੇ ਸਮਿਆਂ ਨੂੰ ਵੀ, ਜਦੋਂ ਉਹ ਮੇਰੇ ਵਿਰੁੱਧ ਹੋ ਗਏ ਸਨ। ਉਹ ਆਪਣੀ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਨ੍ਹਾਂ ਕਰਕੇ ਓਹ ਮੇਰੇ ਅਪਰਾਧੀ ਹੋਏ ਚੁੱਕਣਗੇ, ਜਦੋਂ ਓਹ ਆਪਣੀ ਭੂਮੀ ਉੱਤੇ ਨਿਚਿੰਤ ਵੱਸਣਗੇ, ਤਾਂ ਕੋਈ ਉਨ੍ਹਾਂ ਨੂੰ ਨਾ ਡਰਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ।