Ezekiel 39:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪਰਮੇਸ਼ੁਰ ਉਨ੍ਹਾਂ ਦਾ ਯਹੋਵਾਹ ਹਾਂ। ਕਿਉਂਕਿ ਮੈਂ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਛੱਡਣ ਲਈ ਮਜ਼ਬੂਰ ਕੀਤਾ ਅਤੇ ਹੋਰਨਾਂ ਦੇਸਾਂ ਵਿੱਚ ਬੰਦੀ ਬਣਕੇ ਜਾਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਮੈਂ ਉਨ੍ਹਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਉਨ੍ਹਾਂ ਨੂੰ ਵਾਪਸ ਲਿਆਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ! ਏਸ ਲਈ ਕਿ ਮੈਂ ਉਨ੍ਹਾਂ ਨੂੰ ਕੌਮਾਂ ਦੇ ਵਿਚਕਾਰ ਅਸੀਰੀ ਵਿੱਚ ਘੱਲਿਆ ਅਤੇ ਮੈਂ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਵਿੱਚ ਇੱਕਠਾ ਕੀਤਾ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਵੀ ਉੱਥੇ ਨਾ ਛੱਡਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ। ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ।