Ezekiel 39:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਇਸਰਾਏਲ ਦੇ ਪਰਬਤਾਂ ਉੱਤੇ ਮਾਰਿਆ ਜਾਵੇਂਗਾ। ਤੂੰ ਅਤੇ ਤੇਰੇ ਸਿਪਾਹੀਆਂ ਦੇ ਸਮੂਹ, ਅਤੇ ਤੇਰੇ ਨਾਲ ਦੀਆਂ ਹੋਰ ਸਾਰੀਆਂ ਕੌਮਾਂ ਜੰਗ ਵਿੱਚ ਮਾਰੀਆਂ ਜਾਣਗੀਆਂ। ਮੈਂ ਤੈਨੂੰ ਮਾਸ ਖਾਣ ਵਾਲੇ ਹਰ ਤਰ੍ਹਾਂ ਦੇ ਪੰਛੀ ਅਤੇ ਸਾਰੇ ਜੰਗਲੀ ਜਾਨਵਰਾਂ ਨੂੰ ਭੋਜਨ ਵਜੋਂ ਉਨ੍ਹਾਂ ਨੂੰ ਦੇ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇਸਰਾਏਲ ਦੇ ਪਰਬਤਾਂ ਉੱਤੇ ਆਪਣੀ ਸਾਰੀ ਮਹਾਇਣ ਅਤੇ ਲੋਕਾਂ ਸਣੇ ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।