Ezekiel 39:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਆਪਣੇ ਲੋਕਾਂ ਨੂੰ ਆਪਣੇ ਪਵਿੱਤਰ ਨਾਮ ਤੋਂ ਜਾਣੂ ਕਰਵਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਨੂੰ ਲੋਕਾਂ ਵੱਲੋਂ ਹੋਰ ਬਰਬਾਦ ਨਹੀਂ ਹੋਣ ਦਿਆਂਗਾ। ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਦੀ ਪਵਿੱਤਰ ਹਸਤੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਪਵਿੱਤ੍ਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤ੍ਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ ਅਤੇ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤ੍ਰ ਪੁਰਖ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ। ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ।