Ezekiel 39:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ, ਇਸਰਾਏਲ ਦੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਖੇਤਾਂ ਨੂੰ ਬਾਹਰ ਜਾਣਗੇ। ਉਹ ਦੁਸ਼ਮਣ ਦੇ ਹਬਿਆਰ ਜਮ੍ਹਾਂ ਕਰਨਗੇ ਅਤੇ ਉਨ੍ਹਾਂ ਨੂੰ ਸਾੜ ਦੇਣਗੇ। ਉਹ ਸਾਰੀਆਂ ਢਾਲਾਂ ਕਮਾਨਾਂ ਅਤੇ ਤੀਰਾਂ, ਗੁਰਜਾਂ ਅਤੇ ਬਰਛਿਆਂ ਨੂੰ ਸਾੜ ਦੇਣਗੇ। ਉਹ ਉਨ੍ਹਾਂ ਹਬਿਆਰਾਂ ਦੀ ਸੱਤਾਂ ਸਾਲਾਂ ਤੀਕ ਬਾਲਣ ਵਜੋਂ ਵਰਤੋਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤ੍ਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁਖਾਂ ਅਤੇ ਬਾਣਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਓਹ ਸੱਤ ਵਰ੍ਹਿਆਂ ਤੀਕਰ ਉਨ੍ਹਾਂ ਨੂੰ ਜਲਾਉਂਦੇ ਰਹਿਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁੱਖਾਂ ਅਤੇ ਤੀਰਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ।