Ezekiel 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇੱਕ ਇੱਟ ਲੈ। ਇਸ ਉੱਤੇ ਯਰੂਸ਼ਲਮ ਦੇ ਸ਼ਹਿਰ ਦੀ ਇੱਕ ਤਸਵੀਰ ਬਣਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਖਪਰੈਲ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ ਯਰੂਸ਼ਲਮ ਦੀ ਤਸਵੀਰ ਖਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।