Ezekiel 4:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੂੰ ਹਰ ਰੋਜ਼ ਪਾਣੀ ਦੇ ਸਿਰਫ਼ ਤਿੰਨ ਪਿਆਲੇ ਪੀ ਸੱਕੇਂਗਾ। ਤੂੰ ਇਸ ਨੂੰ ਸਾਰੇ ਦਿਨ ਵਿੱਚ ਸਮੇਂ-ਸਮੇਂ ਪੀ ਸੱਕੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ ਕਦੇ ਪੀਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।