Ezekiel 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਆਖਿਆ, “ਇਹ ਗੱਲ ਦਰਸਾਵੇਗੀ ਕਿ ਇਸਰਾਏਲ ਦੇ ਪਰਿਵਾਰ ਨੂੰ ਵਿਦੇਸ਼ਾਂ ਵਿੱਚ ਨਾਪਾਕ ਰੋਟੀ ਖਾਣੀ ਪਵੇਗੀ। ਅਤੇ ਮੈਂ ਉਨ੍ਹਾਂ ਨੂੰ ਇਸਰਾਏਲ ਛੱਡ ਕੇ ਉਨ੍ਹਾਂ ਮੁਲਕਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਫ਼ਰਮਾਇਆ ਕਿ ਐਉਂ ਇਸਰਾਏਲੀ ਆਪਣੀਆਂ ਪਲੀਤ ਰੋਟੀਆਂ ਨੂੰ ਉਨ੍ਹਾਂ ਕੌਮਾਂ ਦੇ ਵਿਚਕਾਰ ਜਿਨ੍ਹਾਂ ਵਿੱਚ ਮੈਂ ਉਨ੍ਹਾਂ ਨੂੰ ਧੱਕਾਂਗਾ ਖਾਇਆ ਕਰਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।