Ezekiel 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸ ਤਰ੍ਹਾਂ ਦਾ ਵਿਹਾਰ ਕਰੀਂ ਜਿਵੇਂ ਤੂੰ ਸ਼ਹਿਰ ਨੂੰ ਘੇਰਾ ਪਾਈ ਹੋਈ ਇੱਕ ਫ਼ੌਜ ਹੋਵੇ। ਸ਼ਹਿਰ ਦੀ ਦੀਵਾਰ ਦੁਆਲੇ ਇੱਕ ਕੰਧ ਉਸਾਰ ਲਵੀਂ (ਇਸ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਲਈ।) ਕੰਧ ਉੱਤੇ ਜਾਂਦੀ ਇੱਕ ਢਲਵਾਨ ਉਸਾਰੀ। ਲੱਕੜੀ ਦੀਆਂ ਭਾਰੀਆਂ ਸ਼ਤੀਰਾਂ ਲਿਆਕੇ ਸ਼ਹਿਰ ਦੇ ਦੁਆਲੇ ਫ਼ੌਜੀ ਕੈਁਪ ਲਾ ਲਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਹ ਦੇ ਸਾਹਮਣੇ ਦਮਦਮਾ ਬੰਨ੍ਹ, ਅਤੇ ਉਸ ਦੇ ਦੁਆਲੇ ਤੰਬੂ ਖੜੇ ਕਰ, ਅਤੇ ਚਾਰੋਂ ਪਾਸੇ ਕਿਲਾਤੋਂੜ ਜੰਤ੍ਰੇ ਰੱਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।