Ezekiel 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਲੋਹੇ ਦੀ ਕੜਾਹੀ ਲੈ ਕੇ ਇਸ ਨੂੰ ਆਪਣੇ ਅਤੇ ਸ਼ਹਿਰ ਦੇ ਵਿੱਚਕਾਰ ਰੱਖ ਲਵੀਂ। ਇਹ ਤੈਨੂੰ ਸ਼ਹਿਰ ਨਾਲੋਂ ਵੱਖ ਕਰਨ ਵਾਲੀ ਇੱਕ ਲੋਹੇ ਦੀ ਦੀਵਾਰ ਬਣ ਜਾਵੇਗੀ। ਇਸ ਤਰ੍ਹਾਂ ਤੂੰ ਦਰਸਾ ਦੇਵੇਂਗਾ ਕਿ ਤੂੰ ਉਸ ਸ਼ਹਿਰ ਦੇ ਵਿਰੁੱਧ ਹੈਂ। ਤੂੰ ਉਸ ਸ਼ਹਿਰ ਨੂੰ ਘੇਰ ਲਵੇਂਗਾ ਅਤੇ ਉਸ ਉੱਤੇ ਹਮਲਾ ਕਰ ਦੇਵੇਂਗਾ। ਕਿਉਂ ਕਿ ਇਹ ਇਸਰਾਏਲ ਦੇ ਪਰਿਵਾਰ ਲਈ ਇੱਕ ਨਿਸ਼ਾਨ ਹੈ। ਇਹ ਦਰਸਾਵੇਗੀ ਕਿ ਮੈਂ (ਪਰਮੇਸ਼ੁਰ) ਯਰੂਸ਼ਲਮ ਨੂੰ ਤਬਾਹ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਲੋਹੇ ਦਾ ਇੱਕ ਤਵਾ ਲੈ, ਅਤੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ ਦੇਹ ਕਿ ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਹ ਦੀ ਵੱਲ ਕਰ ਅਤੇ ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।