Ezekiel 4:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਫ਼ੇਰ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਹੁਣ ਆਪਣੀ ਕਮੀਜ਼ ਦੀ ਬਾਹ ਚੜ੍ਹਾ ਲੈ ਅਤੇ ਆਪਣੀ ਬਾਂਹ ਨੂੰ ਇੱਟ ਦੇ ਉੱਤੇ ਉੱਠਾ ਲੈ। ਇਸ ਤਰ੍ਹਾਂ ਦਾ ਵਿਹਾਰ ਕਰ ਜਿਵੇਂ ਤੂੰ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਿਹਾ ਹੋਵੇਂ। ਅਜਿਹਾ ਇਹ ਦਰਸਾਉਣ ਲਈ ਕਰੀਂ ਕਿ ਤੂੰ ਲੋਕਾਂ ਨਾਲ ਮੇਰੇ ਪੈਗੰਬਰ ਵਜੋਂ ਗੱਲ ਕਰ ਰਿਹਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਯਰੂਸ਼ਲਮ ਦੇ ਘੇਰੇ ਵੱਲੇ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹਦੇ ਵਿਰੁੱਧ ਅੰਗਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ