Ezekiel 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਦੇਖ, ਮੈਂ ਤੈਨੂੰ ਰਸੀਆਂ ਬੰਨ੍ਹ ਰਿਹਾ ਹਾਂ। ਤੂੰ ਉਨਾ ਚਿਰ ਤੀਕ ਇੱਕ ਪਾਸੇ ਤੋਂ ਦੂਜੇ ਪਾਸੇ ਵੱਲ ਨਹੀਂ ਘੁੰਮ ਸੱਕੇਂਗਾ ਜਿੰਨਾ ਚਿਰ ਤੀਕ ਤੇਰਾ ਸ਼ਹਿਰ ਉੱਤੇ ਹਮਲਾ ਖਤਮ ਨਹੀਂ ਹੋ ਜਾਂਦਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖ, ਮੈਂ ਤੇਰੇ ਉੱਤੇ ਬੰਧਣ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸੱਕੇਂ ਜਦੋਂ ਤੀਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।