Ezekiel 40:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਬੰਦੀਵਾਨਾਂ ਵਜੋਂ ਲਿਜਾਏ ਜਾਣ ਤੋਂ ਬਾਅਦ 25 ਵੇਂ ਵਰ੍ਹੇ ਵਿੱਚ, ਸਾਲ ਦੇ ਸ਼ੁਰੂ ਵਿੱਚ, ਮਹੀਨੇ ਦੇ 10ਵੇਂ ਦਿਨ, ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਆਈ। ਇਹ ਗੱਲ ਬਾਬਲ ਦੇ ਯਰੂਸ਼ਲਮ ਉੱਤੇ ਕਬਜ਼ੇ ਦੇ 14 ਸਾਲ ਬਾਦ ਦੀ ਹੈ। ਉਸ ਦਿਨ, ਯਹੋਵਾਹ ਮੈਨੂੰ ਨਜ਼ਾਰੇ ਵਿੱਚ ਓੱਥੇ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਸਾਡੀ ਅਸੀਰੀ ਦੇ ਪੰਜੀਵੇਂ ਵਰ੍ਹੇ ਦੇ ਮੁੱਢ ਵਿੱਚ ਅਤੇ ਮਹੀਨੇ ਦੀ ਦਸਵੀਂ ਤਰੀਕ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਵਰ੍ਹਾ ਸੀ, ਉਸ ਦਿਹਾੜੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਗੁਲਾਮੀ ਦੇ ਪੱਚੀਵੇਂ ਸਾਲ ਦੇ ਸ਼ੁਰੂ ਵਿੱਚ ਅਤੇ ਮਹੀਨੇ ਦੀ ਦਸ ਤਾਰੀਖ਼ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਸਾਲ ਸੀ, ਉਸ ਦਿਨ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ।