Ezekiel 40:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਸਤੇ ਦੇ ਦੋਹੀਁ ਪਾਸੀਁ ਤਿੰਨ ਛੋਟੇ ਕਮਰੇ ਸਨ। ਇਨ੍ਹਾਂ ਸਾਰੇ ਕਮਰਿਆਂ ਦਾ ਨਾਪ ਇੱਕੋ ਜਿਹਾ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਕੰਧਾਂ ਇੱਕੋ ਨਾਪ ਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੂਰਬ ਵੱਲ ਦੇ ਦਰਵੱਜੇ ਦੀਆਂ ਕੋਠੜੀਆਂ ਤਿੰਨ ਏਧਰ ਅਤੇ ਤਿੰਨ ਓਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਏਧਰ ਓਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰਬ ਵੱਲ ਦੇ ਦਰਵਾਜ਼ੇ ਦੀਆਂ ਕੋਠੜੀਆਂ ਤਿੰਨ ਇੱਧਰ ਅਤੇ ਤਿੰਨ ਉੱਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਇੱਧਰ ਉੱਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ।