Ezekiel 40:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਕਮਰੇ ਦੇ ਸਾਹਮਣੇ ਇੱਕ ਨੀਵੀਁ ਕੰਧ ਸੀ। ਇਹ ਕੰਧ ਇੱਕ ਹੱਥ ਉੱਚੀ ਅਤੇ ਇੱਕ ਹੱਥ ਮੋਟੀ ਸੀ। ਕਮਰੇ ਵਰਗਾਕਾਰ ਸਨ ਅਤੇ ਹਰ ਕੱਧ 6 ਹੱਥ ਲੰਬੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਠੜੀਆਂ ਦੇ ਅੱਗੇ ਦਾ ਥਾਂ ਹੱਥ ਭਰ ਏਧਰ ਅਤੇ ਹੱਥ ਭਰ ਓਧਰ ਸੀ ਅਤੇ ਕੋਠੜੀਆਂ ਛੇ ਹੱਥ ਏਧਰ ਅਤੇ ਹੱਥ ਓਧਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇੱਧਰ ਅਤੇ ਇੱਕ ਹੱਥ ਉੱਧਰ ਸੀ ਅਤੇ ਕੋਠੜੀਆਂ ਛੇ ਹੱਥ ਇੱਧਰ ਤੇ ਛੇ ਹੱਥ ਉੱਧਰ ਸਨ।