Ezekiel 40:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਇੱਕ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੋਂ ਸਾਹਮਣੇ ਵਾਲੇ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੀਕ ਦੇ ਰਸਤੇ ਨੂੰ ਨਾਪਿਆ। ਇਹ 25 ਹੱਥ ਸੀ। ਹਰ ਦਰਵਾਜੇ ਦੂਸਰੇ ਫ਼ਾਟਕ ਦੇ ਬਿਲਕੁਲ ਸਾਹਮਣੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਦਰਵੱਜੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੀਕਰ ਪੰਜੀ ਹੱਥ ਚੌੜਾ ਮਿਣਿਆ, ਦਰਵੱਜੇ ਦੇ ਸਾਹਮਣੇ ਦਰਵੱਜਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।