Ezekiel 40:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਹਰਲੇ ਫ਼ਾਟਕ ਦੇ ਅੰਦਰਲੇ ਸਿਰੇ ਤੋਂ ਲੈ ਕੇ ਵਰਾਂਡੇ ਦੇ ਅਖੀਰ ਤੱਕ ਦਾ ਨਾਪ 50 ਹੱਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡੇਉੜੀ ਦੇ ਸਾਹਮਣੇ ਤੀਕਰ ਪੰਜਾਹ ਹੱਥਾਂ ਦੇ ਥੰਮਾਂ ਦੀ ਵਿੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਦੇ ਸਾਹਮਣੇ ਤੱਕ, ਪੰਜਾਹ ਹੱਥਾਂ ਦਾ ਫ਼ਾਸਲਾ ਸੀ।