Ezekiel 40:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਰੇਦਾਰ ਗਾਰਡਾਂ ਦੇ ਸਾਰੇ ਕਮਰਿਆਂ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡੇ ਦੇ ਉੱਪਰ ਛੋਟੀਆਂ ਖਿੜਕੀਆਂ ਸਨ। ਖਿੜਕੀਆਂ ਦਾ ਚੌੜਾਈ ਵਾਲਾ ਹਿੱਸਾ ਰਸਤੇ ਦੇ ਸਾਹਮਣੇ ਵੱਲ ਸੀ। ਰਸਤੇ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਉੱਤੇ ਖਜੂਰ ਦੇ ਰੁੱਖ ਉਕਰੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਠੜੀਆਂ ਵਿੱਚ ਅਤੇ ਉਨ੍ਹਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫੇਰੇ ਝਰੋਖੇ ਸਨ, ਓਦਾਂ ਹੀ ਡੇਉੜ੍ਹੀ ਦੇ ਅੰਦਰ ਵੀ ਚੁਫੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜੂਰ ਦੀਆਂ ਮੂਰਤਾਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ।