Ezekiel 40:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਗਿਆ। ਮੈਂ ਓੱਥੇ ਤੀਹ ਕਮਰੇ ਅਤੇ ਇੱਕ ਪਟੜੀ ਦੇਖੀ ਜਿਹੜੀ ਵਿਹੜੇ ਦੇ ਆਲੇ-ਦੁਆਲੇ ਫ਼ੈਲੀ ਹੋਈ ਸੀ। ਕਮਰੇ ਕੰਧ ਦੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦਾ ਰੁੱਖ ਪਟੜੀ ਵੱਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲਗਾ ਹੋਇਆ ਸੀ ਅਤੇ ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲੱਗਾ ਹੋਇਆ ਸੀ। ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ।