Ezekiel 40:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਟੜੀ ਫ਼ਾਟਕਾਂ ਦੀ ਲੰਬਾਈ ਜਿੰਨੀ ਹੀ ਚੌੜੀ ਸੀ। ਪਟੜੀ ਫ਼ਾਟਕ ਦੇ ਅੰਦਰਲੇ ਸਿਰੇ ਤੱਕ ਜਾਂਦੀ ਸੀ। ਇਹ ਨੀਵੀਁ ਪਟੜੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ ਨਾਲ ਬਰਾਬਰ ਲਗਾ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ-ਨਾਲ ਬਰਾਬਰ ਲੱਗਾ ਹੋਇਆ ਸੀ।