Ezekiel 40:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਹੇਠਲੇ ਰਸਤੇ ਦੇ ਅੰਦਰਲੇ ਸਿਰੇ ਤੋਂ ਅੰਦਰਲੇ ਵਿਹੜੇ ਦੇ ਬਾਹਰਲੇ ਪਾਸੇ ਤਾਈਂ ਨਾਪ ਲਿਆ। ਇਹ ਪੂਰਬ ਦੇ ਅਤੇ ਉੱਤਰ ਦੇ ਪਾਸੇ ਵੱਲ 100 ਹੱਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਹ ਦੀ ਚੁੜਾਈ ਹੇਠਾਂ ਦੇ ਫਾਟਕ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ ਬਾਹਰ ਸੌ ਹੱਥ ਮਿਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹ ਦੀ ਚੌੜਾਈ ਹੇਠਾਂ ਦੇ ਫਾਟਕਾਂ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ-ਬਾਹਰ ਸੌ ਹੱਥ ਮਿਣੀ।