Ezekiel 40:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸ ਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਹਮਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੈਨੂੰ ਪਰਮੇਸ਼ੁਰ ਦਿਆਂ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਤੇ ਲਾਹਿਆ ਅਤੇ ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਉੱਤੇ ਉਤਾਰਿਆ। ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ।