Ezekiel 40:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਬਾਹਰਲੇ ਵਿਹੜੇ ਦੀ ਉੱਤਰ ਵਾਲੇ ਪਾਸੇ ਦੀ ਫ਼ਾਟਕ ਦੀ ਲੰਬਾਈ ਅਤੇ ਚੌੜਾਈ ਮਿਣੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਬਾਹਰ ਦੇ ਵੇਹੜੇ ਦੀ ਉੱਤਰ ਮੂੰਹ ਵਾਲੀ ਫਾਟਕ ਦੀ ਲੰਮਾਈ ਤੇ ਚੁੜਾਈ ਮਿਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਬਾਹਰ ਦੇ ਵੇਹੜੇ ਦੇ ਉਤਰ ਵੱਲ ਮੂੰਹ ਵਾਲੇ ਫਾਟਕ ਦੀ ਲੰਬਾਈ ਤੇ ਚੌੜਾਈ ਮਿਣੀ।