Ezekiel 40:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦਰਵਾਜ਼ੇ ਅਤੇ ਉਸਦੀਆਂ ਕੋਠੜੀਆਂ, ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਸ ਦੇ ਥੰਮ ਤੇ ਡਾਟਾਂ ਪਹਿਲੇ ਦਰਵਾਜ਼ੇ ਦੇ ਮੇਚੇ ਦੇ ਅਨੁਸਾਰ ਸਨ। ਉਸਦੀ ਲੰਬਾਈ 50 ਹੱਥ ਅਤੇ ਦਰਵਾਜ਼ਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀਆਂ ਕੋਠੜੀਆਂ ਤਿੰਨ ਏਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ ਤੇ ਡਾਟਾਂ ਪਹਿਲੇ ਫਾਟਕ ਦੇ ਮੇਚੇ ਦੇ ਅਨਕੂਲ ਸਨ। ਉਹ ਦੀ ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਕੋਠੜੀਆਂ ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ੍ਹ ਤੇ ਡਾਟਾਂ ਪਹਿਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ। ਉਹ ਦੀ ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।