Ezekiel 40:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦੀਆਂ ਖਿੜਕੀਆਂ ਅਤੇ ਵਰਾਂਡਾ ਅਤੇ ਇਸ ਉੱਤੇ ਉਕਰੇ ਹੋਏ ਪਾਮ ਦੇ ਰੁੱਖ ਪੂਰਬ ਵਾਲੇ ਫ਼ਾਟਕ ਦੇ ਨਾਪ ਦੇ ਸਨ। ਬਾਹਰ ਵਾਲੇ ਪਾਸੇ ਫ਼ਾਟਕ ਤੀਕ ਜਾਂਦੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਅੰਦਰਲੇ ਸਿਰੇ ਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀਆਂ ਬਾਰੀਆਂ ਅਤੇ ਡੇਉੜ੍ਹੀ ਅਤੇ ਖਜੂਰ ਦੇ ਰੁੱਖ ਪੂਰਬੀ ਮੂੰਹ ਵਾਲੇ ਫਾਟਕ ਦੇ ਮੇਚੇ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡੇਉੜ੍ਹੀ ਉਨ੍ਹਾਂ ਦੇ ਅੱਗੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਖਿੜਕੀਆਂ, ਡਿਉੜ੍ਹੀ ਅਤੇ ਖਜ਼ੂਰ ਦੇ ਰੁੱਖ ਪੂਰਬ ਵੱਲ ਮੂੰਹ ਵਾਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ।