Ezekiel 40:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵਿਹੜੇ ਦੇ ਪਾਰ ਉਤਰੀ ਫ਼ਾਟਕ ਵੱਲੋਂ ਅੰਦਰਲੇ ਵਿਹੜੇ ਦਾ ਦਰਵਾਜ਼ਾ ਸੀ। ਇਹ ਪੂਰਬ ਵਾਲੇ ਫ਼ਾਟਕ ਵਰਗਾ ਸੀ। ਆਦਮੀ ਨੇ ਅੰਦਰਲੀ ਕੰਧ ਵਾਲੇ ਫ਼ਾਟਕ ਤੋਂ ਬਾਹਰਲੀ ਕੰਧ ਵਾਲੇ ਫ਼ਾਟਕ ਤਾਈ ਨਾਪ ਲਿਆ। ਇਹ ਫ਼ਾਟਕ ਤੋਂ ਫ਼ਾਟਕ ਤੱਕ 100 ਹੱਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੰਦਰ ਦੇ ਵੇਹੜੇ ਦਾ ਫਾਟਕ ਉੱਤਰੀ ਮੂੰਹ ਵਾਲੇ ਅਤੇ ਪੂਰਬੀ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੀਕਰ ਸੌ ਹੱਥ ਮਿਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਦਰ ਦੇ ਵੇਹੜੇ ਦਾ ਫਾਟਕ ਉਤਰ ਵੱਲ ਮੂੰਹ ਵਾਲੇ ਅਤੇ ਪੂਰਬ ਵੱਲ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।