Ezekiel 40:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਫਾਟਕ ਤਾਈਂ ਜਾਣ ਵਾਲੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਰਸਤੇ ਦੇ ਅੰਦਰਲੇ ਸਿਰੇ ਤੇ ਸੀ। ਇਸ ਦੀਆਂ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ ਜਿਹੜੀਆਂ ਕਿ ਦਰਵਾਜ਼ੇ ਦੇ ਰਸਤੇ ਦੇ ਦੋਹੀਁ ਪਾਸੀਁ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡੇਉੜੀ ਉਨ੍ਹਾਂ ਦੇ ਅੱਗੇ ਸੀ ਅਤੇ ਉਹ ਦੇ ਥੰਮਾਂ ਤੇ ਖਜੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ, ਇੱਕ ਏਸ ਪਾਸੇ ਅਤੇ ਇੱਕ ਓਸ ਪਾਸੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ। ਉਹ ਦੇ ਥੰਮਾਂ ਤੇ ਖਜ਼ੂਰ ਦੇ ਰੁੱਖ ਦੀਆਂ ਮੂਰਤਾਂ ਸਨ, ਇੱਕ ਇਸ ਪਾਸੇ ਅਤੇ ਇੱਕ ਓਸ ਪਾਸੇ।