Ezekiel 40:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਦਰਲੇ ਵਿਹੜੇ ਦੇ ਦੱਖਣੀ ਸਿਰੇ ਤੇ ਇੱਕ ਫਾਟਕ ਸੀ। ਆਦਮੀ ਨੇ ਅੰਦਰਲੀ ਕੰਧ ਦੇ ਫਾਟਕ ਤੋਂ ਬਾਹਰਲੀ ਕੰਧ ਦੇ ਫਾਟਕ ਤੀਕ ਨਾਪ ਲਿਆ। ਇਹ ਫਾਟਕ ਤੋਂ ਫਾਟਕ ਤੀਕ 100 ਹੱਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਦੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੀਕਰ ਸੌ ਹੱਥ ਮਿਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਨੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।