Ezekiel 40:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੈਨੂੰ ਓੱਥੇ ਲੈ ਗਿਆ। ਓੱਥੇ ਇੱਕ ਆਦਮੀ ਸੀ ਜਿਹੜਾ ਲਿਸ਼ਕਾਈ ਹੋਈ ਕਾਂਸੀ ਵਾਂਗ ਚਮਕੀਲਾ ਦਿਖਾਈ ਦਿੰਦਾ ਸੀ। ਉਸ ਆਦਮੀ ਕੋਲ ਕੱਪੜੇ ਦਾ ਇੱਕ ਫ਼ੀਤਾ ਅਤੇ ਇੱਕ ਪੈਮਾਨਾ ਹੱਥ ਵਿੱਚ ਫ਼ੜਿਆ ਹੋਇਆ ਸੀ। ਉਹ ਫ਼ਾਟਕ ਦੇ ਨੇੜੇ ਖਲੋਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖਲੋਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖੜਾ ਸੀ।