Ezekiel 40:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਪਾਮ ਦੇ ਰੁੱਖਾਂ ਦੀ ਸ਼ਿਲਪਕਾਰੀ ਫਾਟਕਾਂ ਵੱਲ ਜਾਂਦੇ ਰਸਤੇ ਦੇ ਦੋਹੀਁ ਪਾਸੀਁ ਕੰਧਾਂ ਉੱਤੇ ਕੀਤੀ ਹੋਈ ਸੀ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਡੇਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਖਜੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।