Ezekiel 40:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਉਹ ਆਦਮੀ ਪੂਰਬ ਦੀ ਵੱਖੀ ਦੇ ਅੰਦਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਫਾਟਕ ਦਾ ਨਾਪ ਲਿਆ। ਇਹ ਨਾਪ ਵੀ ਹੋਰਨਾਂ ਦਰਵਾਜ਼ਿਆਂ ਜਿੰਨਾ ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਨ੍ਹਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ।