Ezekiel 40:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦੇ ਕਮਰੇ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡਾ ਵੀ ਬਾਕੀ ਦੇ ਦਰਵਾਜ਼ਿਆਂ ਦੇ ਨਾਪ ਦੇ ਸਨ। ਦਰਵਾਜ਼ੇ ਦੇ ਰਸਤੇ ਅਤੇ ਉਸ ਦੇ ਵਰਾਂਡੇ ਦੇ ਸਾਰੀ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਵੱਲ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਬ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀਆਂ ਕੋਠੜੀਆਂ ਅਤੇ ਥੰਮਾਂ ਅਤੇ ਡੇਉੜ੍ਹੀ ਨੂੰ ਇਨ੍ਹਾਂ ਹੀ ਮੇਚਿਆਂ ਦੇ ਅਨਕੂਲ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡੇਉੜ੍ਹੀ ਵਿੱਚ ਚੁਫੇਰੇ ਬਾਰੀਆਂ ਸਨ। ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਕੋਠੜੀਆਂ, ਥੰਮਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।