Ezekiel 40:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਸਦੀ ਡਿਉੜੀ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਉੱਤੇ ਸੀ। ਫਾਟਕ ਦੇ ਰਸਤੇ ਦੇ ਹਰ ਪਾਸੇ ਦੀਆਂ ਦੀਵਾਂਰਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਡੇਉੜੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਏਧਰ ਓਧਰ ਖਜੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।