Ezekiel 40:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਵੱਲ ਲੈ ਗਿਆ। ਉਸ ਨੇ ਇਸਦਾ ਨਾਪ ਲਿਆ। ਇਸਦਾ ਨਾਪ ਵੀ ਹੋਰਨਾਂ ਦਰਵਾਜ਼ਿਆਂ ਦੇ ਨਾਪ ਜਿੰਨਾ ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੈਨੂੰ ਉੱਤਰੀ ਫਾਟਕ ਵੱਲ ਲੈ ਗਿਆ ਅਤੇ ਇਨ੍ਹਾਂ ਹੀ ਮੇਚਿਆਂ ਦੇ ਅਨਕੂਲ ਉਹ ਨੂੰ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਨੂੰ ਉੱਤਰੀ ਫਾਟਕ ਵੱਲ ਲੈ ਗਿਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੂੰ ਵੇਖਿਆ।