Ezekiel 40:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦੇ ਕਮਰੇ, ਆਸੇ-ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਵੀ ਉਸੇ ਨਾਪ ਦਾ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੇ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਬ ਲੰਮਾ ਅਤੇ 25 ਹੱਬ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਕੋਠੜੀਆਂ ਅਤੇ ਉਹ ਦੇ ਥੰਮਾਂ ਅਤੇ ਉਹ ਦੀ ਡੇਉੜ੍ਹੀ ਜਿਨ੍ਹਾਂ ਵਿੱਚ ਚੁਫੇਰੇ ਬਾਰੀਆਂ ਸਨ ਦੀ ਲੰਮਾਈ ਪੰਜਾਹ ਹੱਥ ਤੇ ਚੁੜਾਈ ਪੰਜੀ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।