Ezekiel 40:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਵਰਾਂਡੇ ਦੇ ਫਾਟਕ ਦੇ ਹਰ ਪਾਸੀ ਦੋ ਮੇਜ਼ ਲੱਗੇ ਹੋਏ ਸਨ। ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਵਜੋਂ ਚੜ੍ਹਾਏ ਜਾਣ ਵਾਲੇ ਜਾਨਵਰ ਇਸੇ ਮੇਜ਼ ਉੱਤੇ ਮਾਰੇ ਜਾਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਰਵੱਜੇ ਦੀ ਡੇਉੜ੍ਹੀ ਵਿੱਚ ਦੋ ਮੇਜ਼ਾਂ ਏਸ ਪਾਸੇ ਤੇ ਦੋ ਉਸ ਪਾਸੇ ਸਨ ਕਿ ਉਨ੍ਹਾਂ ਉੱਤੇ ਹੋਮ ਦੀ ਬਲੀ, ਪਾਪ ਦੀ ਬਲੀ ਅਤੇ ਦੋਸ਼ ਦੀ ਬਲੀ ਕੱਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਵਾਜ਼ੇ ਦੀ ਡਿਉੜ੍ਹੀ ਵਿੱਚ ਦੋ ਮੇਜ਼ਾਂ ਇਸ ਪਾਸੇ ਤੇ ਦੋ ਉਸ ਪਾਸੇ ਸਨ, ਤਾਂ ਕਿ ਉਹਨਾਂ ਉੱਤੇ ਹੋਮ ਦੀ ਬਲੀ, ਪਾਪ ਬਲੀ ਅਤੇ ਦੋਸ਼ ਦੀ ਬਲੀ ਕੱਟੀਆਂ ਜਾਣ।