Ezekiel 40:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਅੰਦਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ ਅਤੇ ਬਾਹਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ-ਅੱਠ ਮੇਜ਼, ਜਿਨ੍ਹਾਂ ਦੀ ਵਰਤੋਂ ਜਾਜਕ ਜਾਨਵਰਾਂ ਦੀ ਬਲੀ ਚੜ੍ਹਾਉਣ ਵੇਲੇ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫਾਟਕ ਦੇ ਨੇੜੇ ਚਾਰ ਮੇਜ਼ਾਂ ਏਸ ਪਾਸੇ ਅਤੇ ਚਾਰ ਉਸ ਪਾਸੇ ਸਨ, ਅਰਥਾਤ ਅੱਠ ਮੇਜ਼ਾਂ ਕੱਟਣ ਲਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਾਟਕ ਦੇ ਨੇੜੇ ਚਾਰ ਮੇਜ਼ਾਂ ਇਸ ਪਾਸੇ ਅਤੇ ਚਾਰ ਉਸ ਪਾਸੇ ਸਨ, ਅਰਥਾਤ ਅੱਠ ਮੇਜ਼ਾਂ ਕੱਟਣ ਲਈ ਸਨ।