Ezekiel 40:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਮ ਦੀ ਭੇਟ ਚੜ੍ਹਾਉਣ ਲਈ ਵੀ ਉਬੇ ਪੱਥਰ ਦੇ ਬਣੇ ਹੋਏ ਚਾਰ ਮੇਜ਼ ਸਨ। ਇਹ ਮੇਜ਼ 1.5 ਹੱਬ ਲੰਮੇ 1.5 ਹੱਬ ਚੌੜੇ ਅਤੇ। 1.5 ਹੱਥ ਉੱਚੇ ਸਨ। ਇਨ੍ਹਾਂ ਮੇਜ਼ਾਂ ਉੱਤੇ ਜਾਜਕ ਆਪਣੇ ਉਹ ਔਜ਼ਾਰ ਰੱਖਦੇ ਸਨ ਜਿਨ੍ਹਾਂ ਦੀ ਵਰਤੋਂ ਉਹ ਹੋਮ ਦੀਆਂ ਭੇਟਾਂ ਅਤੇ ਹੋਰਨਾਂ ਬਲੀਆਂ ਲਈਁ ਜਾਨਵਰਾਂ ਨੂੰ ਮਾਰਨ ਲਈ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ ਜਿਹੜੀਆਂ ਡੂਢ ਹੱਥ ਲੰਮੀਆਂ ਅਤੇ ਡੂਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ ਜਿਨ੍ਹਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ, ਜਿਹੜੀਆਂ ਡੇਢ ਹੱਥ ਲੰਮੀਆਂ, ਡੇਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ, ਜਿਹਨਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖੇ ਸਨ।