Ezekiel 40:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਥਾਂ ਦੀਆਂ ਸਾਰੀਆਂ ਕੰਧਾਂ ਉੱਤੇ, ਤਿੰਨ ਇੰਚ ਲੰਮੀਆਂ ਮਾਸ ਲਟਕਾਉਣ ਵਾਲੀਆਂ ਹੁੱਕਾਂ ਸਨ। ਭੇਟਾਂ ਦਾ ਮਾਸ ਮੇਜ਼ਾਂ ਉੱਤੇ ਰੱਖ ਦਿੱਤਾ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਚੁਫੇਰ ਚਾਰ ਉਂਗਲਾਂ ਲੰਮੇ ਕੁੰਡੇ ਲਗੇ ਸਨ ਅਤੇ ਬਲੀ ਦਾ ਮਾਸ ਮੇਜ਼ਾਂ ਤੇ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਚੁਫ਼ੇਰੇ ਚਾਰ ਉਂਗਲਾਂ ਲੰਮੇ ਕੁੰਡੇ ਲੱਗੇ ਸਨ ਅਤੇ ਬਲੀ ਦਾ ਮਾਸ ਮੇਜ਼ਾਂ ਤੇ ਸੀ।