Ezekiel 40:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਦਰਲੇ ਵਿਹੜੇ ਵਿੱਚ ਦੋ ਕਮਰੇ ਸਨ। ਇੱਕ ਉੱਤਰ ਵਾਲੇ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਦੱਖਣ ਵੱਲ ਸੀ। ਦੂਸਰਾ ਕਮਰਾ ਦੱਖਣੀ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਉੱਤਰ ਵੱਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉੱਤਰੀ ਫਾਟਕ ਵੱਲ ਸੀ ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਨ੍ਹਾਂ ਦੇ ਮੂੰਹ ਦੱਖਣ ਦੀਆਂ ਕੋਠੜੀਆਂ ਸਨ ਅਤੇ ਉਨ੍ਹਾਂ ਦਾ ਮੂੰਹ ਦੱਖਣ ਵੱਸ ਸੀ ਅਤੇ ਇੱਕ ਪੂਰਬੀ ਫਾਟਕ ਵੱਲ ਸੀ ਜਿਸ ਦਾ ਮੂੰਹ ਉੱਤਰ ਵੱਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉੱਤਰੀ ਫਾਟਕ ਵੱਲ ਸੀ, ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਹਨਾਂ ਦਾ ਮੂੰਹ ਦੱਖਣ ਵੱਲ ਸੀ। ਇੱਕ ਕੋਠੜੀ ਪੂਰਬੀ ਫਾਟਕ ਵੱਲ ਸੀ, ਜਿਸ ਦਾ ਮੂੰਹ ਉਤਰ ਵੱਲ ਸੀ।