Ezekiel 40:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਕਮਰਾ ਜਿਸਦਾ ਮੂੰਹ ਉੱਤਰ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜੋ ਜਗਵੇਦੀ ਉੱਤੇ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ। ਜਾਜਕ ਲੇਵੀ ਦੇ ਪਰਿਵਾਰ ਸਮੂਹ ਵਿੱਚੋਂ ਹਨ। ਪਰ ਜਾਜਕਾਂ ਦਾ ਇਹ ਦੂਸਰਾ ਸਮੂਹ ਸਦੋਕ ਦੇ ਉਤਰਾਧਿਕਾਰੀਆਂ ਵਿੱਚੋਂ ਹੈ। ਸਿਰਫ਼ ਉਹੀ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਨ ਲਈ ਜਗਵੇਦੀ ਬਲੀਆਂ ਚੜ੍ਹਾ ਸੱਕਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਕੋਠੜੀ ਜਿਸ ਦਾ ਮੂੰਹ ਉੱਤਰ ਵੱਲ ਹੈ ਉਨ੍ਹਾਂ ਜਾਜਕਾਂ ਲਈ ਹੈ ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਏਹ ਸਦੋਕ ਦੀ ਵੰਸ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਆਉਂਦੇ ਹਨ ਤਾਂ ਜੋ ਉਹ ਦੀ ਉਪਾਸਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੋਠੜੀ ਜਿਸ ਦਾ ਮੂੰਹ ਉਤਰ ਵੱਲ ਹੈ ਉਹਨਾਂ ਜਾਜਕਾਂ ਲਈ ਹੈ, ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਇਹ ਸਾਦੋਕ ਦੀ ਵੰਸ਼ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਉਹ ਦੀ ਉਪਾਸਨਾ ਕਰਨ ਲਈ ਆਉਂਦੇ ਹਨ।