Ezekiel 40:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਅੰਦਰਲੇ ਵਿਹੜੇ ਦਾ ਨਾਪ ਲਿਆ। ਵਿਹੜਾ ਪੂਰਨ ਚੌਕੋਰ ਸੀ। ਇਹ 100 ਹੱਬ ਲੰਮਾ ਅਤੇ 100 ਹੱਬ ਚੌੜਾ ਸੀ। ਜਗਵੇਦੀ ਮੰਦਰ ਦੇ ਸਾਹਮਣੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।