Ezekiel 40:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਆਦਮੀ ਪੂਰਬੀ ਫ਼ਾਟਕ ਕੋਲ ਗਿਆ। ਆਦਮੀ ਇਸਦੀਆਂ ਪੌੜੀਆਂ ਚੜ੍ਹ ਗਿਆ ਅਤੇ ਫ਼ਾਟਕ ਦੀ ਖੁਲ੍ਹੀ ਥਾਂ ਨੂੰ ਨਾਪਿਆ। ਇਹ ਇੱਕ ਪੈਮਾਨਾ ਚੌੜੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਪੂਰਬੀ ਦਰਵੱਜੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ ਅਤੇ ਉਸ ਦਰਵੱਜੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵੱਜੇ ਦੀ ਸਰਦਲ ਦੀ ਚੁੜਾਈ ਵੀ ਇੱਕ ਕਾਨਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਪੂਰਬੀ ਦਰਵਾਜ਼ੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ। ਉਸ ਦਰਵਾਜ਼ੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵਾਜ਼ੇ ਦੀ ਸਰਦਲ ਦੀ ਚੌੜਾਈ ਵੀ ਇੱਕ ਕਾਨਾ ਸੀ।