Ezekiel 40:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ 8 ਹੱਥ ਚੌੜਾ ਸੀ। ਆਦਮੀ ਨੇ ਫ਼ਾਟਕ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਪਾਸੇ ਦੀ ਕੰਧ 2 ਹੱਥ ਚੌੜੀ ਸੀ। ਵਰਾਂਡਾ ਮੰਦਰ ਦੇ ਸਾਹਮਣੇ, ਵਾਲੇ ਰਸਤੇ ਦੇ ਅਖੀਰ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਦਰਵੱਜੇ ਦੀ ਡੇਉੜ੍ਹੀ ਅੱਠ ਹੱਥ ਮਿਣੀ ਅਤੇ ਉਹ ਦੇ ਥੰਮ ਦੋ ਹੱਥ ਸਨ ਅਤੇ ਦਰਵੱਜੇ ਦੀ ਡੇਉੜ੍ਹੀ ਘਰ ਵੱਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਅੱਠ ਹੱਥ ਮਿਣੀ, ਉਹ ਦੇ ਥੰਮ੍ਹ ਦੋ ਹੱਥ ਸਨ ਅਤੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲ ਸੀ।