Ezekiel 41:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਮੈਨੂੰ ਪਵਿੱਤਰ ਸਥਾਨ ਅੰਦਰ ਲੈ ਗਿਆ। ਉਸ ਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ 6 ਹੱਥ ਮੋਟੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੁੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਦੂਜੇ ਪਾਸੇ, ਇਹੀ ਡੇਹਰੇ ਦੀ ਚੁੜਾਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ।